JALANDHAR WEATHER

ਪੰਜਾਬ ਸਰਕਾਰ ਵਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

 ਚੰਡੀਗੜ੍ਹ, 14 ਜੂਨ - ਪੰਜਾਬ ਸਰਕਾਰ ਦੇ ਮਾਲ ਪੁਨਰਵਾਸ ਅਤੇ ਆਫਤ ਪ੍ਰਬੰਧਨ ਵਿਭਾਗ ਵਲੋਂ ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ