ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ’ਚ ਵੰਡਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 16 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਵਿਚ ਨਿਯੁਕਤੀ ਪੱਤਰ ਵੰਡਣਗੇ। ਨਿਯੁਕਤੀ ਪੱਤਰ ਵੰਡ ਸਮਾਰੋਹ ਮੋਹਾਲੀ ਦੇ ਵਿਕਾਸ ਭਵਨ ਵਿਖੇ ਹੋਵੇਗਾ। ਸਿਹਤ ਖੇਤਰ ਵਿਚ 523 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ। ਮਾਨ ਸਰਕਾਰ ਹੁਣ ਤੱਕ 67,040 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।
;
;
;
;
;
;
;
;
;