JALANDHAR WEATHER

ਭਾਜਪਾ ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਪੁੱਜੇ ਅੰਮ੍ਰਿਤਸਰ

 ਅੰਮ੍ਰਿਤਸਰ, 18 ਜੂਨ ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਦੇ ਮੈਂਬਰ ਚੁਣੇ ਗਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਅੰਮ੍ਰਿਤਸਰ ਪਹੁੰਚਣ ’ਤੇ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਭੰਡਾਰੀ ਪੁੱਲ ’ਤੇ ਭਰਵਾਂ ਸਵਾਗਤ ਕੀਤਾ ਗਿਆ। ਸ. ਕੇਵਲ ਸਿੰਘ ਢਿੱਲੋਂ ਅਤੇ ਤਰੁਣ ਚੁੱਘ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ