ਸਰਹੱਦ ਪਾਰੋਂ ਆਈ 11 ਪਿਸਤੋਲਾਂ ਦੀ ਖੇਪ ਬਰਾਮਦ, 8 ਮੁਲਜ਼ਮ ਕਾਬੂ
ਅੰਮ੍ਰਿਤਸਰ ,18 ਜੁਲਾਈ (ਰੇਸ਼ਮ ਸਿੰਘ)- ਸਰਹੱਦ ਪਾਰ ਤੋਂ ਡਰੋਨ ਰਾਹੀਂ ਹੁੰਦੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਅੱਜ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ।11 ਅਤਿ ਆਧੁਨਿਕ ਪਿਸਤੌਲਾਂ ਸਮੇਤ 8 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ । ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਹ ਖੁਲਾਸਾ ਕਰਦੇ ਦੱਸਿਆ ਕਿ ਮੁਲਜ਼ਮਾਂ ਪਾਸੋਂ ਪਿਸਤੌਲਾਂ ਤੋਂ ਇਲਾਵਾ ਵੱਡੀ ਮਾਤਰਾ ’ਚ ਕਾਰਤੂਸ ਵੀ ਬਰਾਮਦ ਹੋਏ ਹਨ।
;
;
;
;
;
;
;
;