JALANDHAR WEATHER

ਡੇਰਾ ਬਿਆਸ ਜਾ ਰਹੀ ਬੱਸ ਦੀ ਟਰੱਕ ਨਾਲ ਹੋਈ ਜ਼ਬਰਦਸਤ ਟੱਕਰ

ਪਠਾਨਕੋਟ, 20 ਜੂਨ- ਡੇਰਾ ਬਿਆਸ ਜਾ ਰਹੀ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਜਾਣਕਾਰੀ ਦੇ ਅਨੁਸਾਰ, ਸਵਾਰੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸਤੋ ਬਾਅਦ ਖੇਤਾਂ ਵਿਚ ਟਰੱਕ ਪਲਟ ਗਿਆ। ਬੱਸ ਵਿਚ 30 ਸਵਾਰੀਆਂ ਸਵਾਰ ਸੀ।

ਪਿੰਡ ਨਰੋਟ ਜੈਮਲ ਸਿੰਘ ਕੋਲ ਇਹ ਹਾਦਸਾ ਵਾਪਰਿਆ ਹੈ। ਕਰੀਬ ਡੇਢ ਦਰਜਨ ਸਵਾਰੀਆਂ ਜ਼ਖਮੀ ਹੋਈਆ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ