ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕੀਤਾ ਜੁਆਇਨ
ਜਲੰਧਰ, 20 ਜੂਨ- ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਜੁਆਇਨ ਕਰ ਲਿਆ ਹੈ। ਉਹ 12.30 ਵਜੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਹਨ। ਇਸ ਦੌਰਾਨ ਪੁਲੀਸ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।