JALANDHAR WEATHER

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਵੰਡੇ

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕੱਲ੍ਹ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਓ.ਐਸ. ਡੀ. ਸਤਬੀਰ ਸਿੰਘ ਧਾਮੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਵਲੋਂ ਵੀਜ਼ਾ ਲੱਗੇ ਪਾਸਪੋਰਟ ਵੰਡੇ ਗਏ।

ਜ਼ਿਕਰਯੋਗ ਹੈ ਕਿ ਸ਼ੇਰੇ-ਪੰਜਾਬ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ 290 ਸ਼ਰਧਾਲੂਆਂ ਦਾ ਜੱਥਾ ਕੱਲ੍ਹ 21 ਜੂਨ ਨੂੰ ਅਟਾਰੀ-ਵਾਹਗਾ ਸਰਹਦ ਰਸਤੇ ਪਾਕਿਸਤਾਨ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ