ਨੀਟ ਯੂ.ਜੀ. 2206 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ, ਉਮੀਦਵਾਰ ਪ੍ਰੀਖਿਆ ਕੇਂਦਰਾਂ ਵਿਚ ਪਹੁੰਚਣੇ ਸ਼ੁਰੂ
ਨਵੀਂ ਦਿੱਲੀ, 21 ਜੂਨ - ਨੀਟ ਯੂ.ਜੀ. 2206 ਦੀ ਮੁੜ ਪ੍ਰੀਖਿਆ ਤੋਂ ਪਹਿਲਾਂ, ਉਮੀਦਵਾਰ ਦਿੱਲੀ ਦੇ ਇਕ ਪ੍ਰੀਖਿਆ ਕੇਂਦਰ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ।ਪ੍ਰੀਖਿਆ ਕੇਂਦਰ ਦੇ ਬਾਹਰ ਸੁਰੱਖਿਆ ਤਾਇਨਾਤ ਅਤੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਰਾਜ ਸਰਕਾਰ ਵਲੋਂ ਦਰ ਦੇ ਬਾਹਰ ਵਿਸ਼ੇਸ਼ ਕੂਲਿੰਗ ਜ਼ੋਨ ਸਥਾਪਤ ਕੀਤੇ ਗਏ ਹਨ।ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਅਤੇ ਪਰਿਵਾਰਿਕ ਮੈਂਬਰਾਂ ਦੀ ਸਹੂਲਤ ਲਈ ਵਿਸ਼ੇਸ਼ ਉਡੀਕ ਪ੍ਰਬੰਧ ਕੀਤੇ ਗਏ ਹਨ।
;
;
;
;
;
;
;