JALANDHAR WEATHER

ਰੁਦਰਪ੍ਰਯਾਗ ਵਿਵਾਦ ’ਤੇ ਮੁੱਖ ਮੰਤਰੀ ਮਾਨ ਨੇ ਕੀਤੀ ਉਤਰਾਖ਼ੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ

ਚੰਡੀਗੜ, 22 ਜੂਨ -ਰੁਦ੍ਰਪ੍ਰਯਾਗ ਵਿਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਦੇ ਵਿਵਾਦ ਵਾਲੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪੱਖਾਂ ਦੀ ਗੱਲ ਸੁਣ ਕੇ ਹੀ ਫੈਸਲਾ ਕੀਤਾ ਜਾਵੇ ਤੇ ਮਾਮਲੇ ਦਾ ਸ਼ਾਂਤੀਪੂਰਨ ਹੱਲ ਹੋਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਉੱਤਰਾਖੰਡ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ