ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ
ਚੰਡੀਗੜ੍ਹ, 22 ਜੂਨ- ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਅਹਿਮ ਫ਼ੈਸਲੇ ਲਏ ਗਏ ਹਨ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਕੂਲ ਫੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਆਰਡੀਨੈਂਸ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਸਕੂਲ 5 ਫ਼ੀਸਦੀ ਤੋਂ ਜ਼ਿਆਦਾ ਫੀਸ ਵਿਚ ਵਾਧਾ ਨਹੀਂ ਕਰ ਸਕਦੇ। ਸਿੱਖਿਆ ਦਾ ਨਾਮ ਤੇ ਲੁੱਟ-ਖਸੁੱਟ ਬੰਦ ਹੋਵੇਗੀ।
;
;
;
;
;
;
;
;