ਪ੍ਰਧਾਨ ਮੰਤਰੀ ਮੋਦੀ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
ਨਵੀਂ ਦਿੱਲੀ, 23 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।