‘ਆਪ’ ਵਲੋਂ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 24 ਜੂਨ- ਆਮ ਆਦਮੀ ਪਾਰਟੀ ਨੇ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਹੁਸ਼ਿਆਰਪੁਰ ਲਈ, ਵੱਖ-ਵੱਖ ਵਾਰਡਾਂ ਵਾਸਤੇ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਇਕ ਪੋਸਟ ਸਾਂਝੀ ਕਰ ਪਾਰਟੀ ਨੇ ਸਾਰੇ ਉਮੀਦਵਾਰਾਂ ਨੂੰ ਇਸ ਚੋਣ ਮੁਕਾਬਲੇ ਸ਼ੁਭਕਾਮਨਾਵਾਂ ਦਿੱਤੀਆਂ।
;
;
;
;
;
;
;
;