JALANDHAR WEATHER

ਨਗਰ ਕੌਂਸਲ ਗੁਰੂ ਹਰਸਹਾਇ ਚੋਣਾਂ ਲਈ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਗੁਰੂ ਹਰਸਹਾਇ, 24 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂ ਹਰਸਹਾਇ ਚੋਣਾਂ ਜੋ 5 ਜੁਲਾਈ ਨੂੰ ਹੋ ਰਹੀਆਂ ਹਨ। ਉਨ੍ਹਾਂ ਸੰਬੰਧੀ ਅੱਜ ਗੁਰੂ ਹਰਸਹਾਇ ਵਿਖੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਰਹਿੰਦੇ ਉਮੀਦਵਾਰਾਂ ਵਲੋਂ ਕੱਲ੍ਹ ਆਖਰੀ ਮਿਤੀ ਤੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ