JALANDHAR WEATHER

ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਖ਼ੁਦਕੁਸ਼ੀ

ਕਾਦੀਆਂ, (ਬਟਾਲਾ), 25 ਜੂਨ (ਹਰਦੀਪ ਸਿੰਘ ਸੰਧੂ)- ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਪਿੰਡ ਦੇ ਨੇੜੇ ਨਹਿਰ ਦੇ ਕੰਢੇ ’ਤੇ ਇਕ ਨੌਜਵਾਨ ਦੀ ਕੱਪੜੇ ਨਾਲ ਲਟਕਦੀ ਹੋਈ ਲਾਸ਼ ਮਿਲੀ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਦਾ ਤਾਂਤਾ ਲੱਗ ਗਿਆ ਅਤੇ ਫਿਰ ਮੌਕੇ ’ਤੇ ਥਾਣਾ ਸੇਖਵਾਂ ਦੀ ਪੁਲਿਸ ਨੂੰ ਫੋਨ ਕਰਕੇ ਇਸ ਘਟਨਾ ਬਾਰੇ ਜਾਣੂ ਕਰਵਾਇਆ ਗਿਆ। ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਸਾਰੀ ਕਾਰਵਾਈ ਮੁਕੰਮਲ ਕੀਤੀ ਗਈ। ਇਸ ਮੌਕੇ ਮ੍ਰਿਤਕ ਦੀ ਜੇਬ ਵਿਚੋਂ ਮਿਲੇ ਪਛਾਣ ਪੱਤਰ ਵਿਚ ਉਸ ਦੀ ਸ਼ਨਾਖਤ ਜਗਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਠੀਕਰੀਵਾਲ ਉੱਚਾ ਵਜੋਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ