ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ 1 ਜੁਲਾਈ ਤੋਂ ਬਦਲੇਗਾ
ਚੰਡੀਗੜ੍ਹ, 26 ਜੂਨ- ਪੰਜਾਬ ਸਰਕਾਰ ਵਲੋਂ ਦਫ਼ਤਰਾਂ ਦੇ ਸਮੇਂ ’ਚ ਤਬਦੀਲੀ ਕੀਤੀ ਜਾਵੇਗੀ। ਹੁਣ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਸਮਾਂ ਹੋਵੇਗਾ। ਇਹ ਫ਼ੈਸਲਾ 1 ਜੁਲਾਈ ਤੋਂ ਲਾਗੂ ਹੋਵੇਗਾ। ਦੱਸ ਦਈਏ ਕਿ ਗਰਮੀ ਕਾਰਨ 07.30 ਵਜੇ ਤੋਂ ਦੁਪਹਿਰ 01.30 ਵਜੇ ਤੱਕ ਸਮਾਂ ਕੀਤਾ ਗਿਆ ਸੀ।
;
;
;
;
;
;
;
;
;