JALANDHAR WEATHER

ਬੀ.ਵੀ. ਸ੍ਰੀਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕੀਤਾ ਗਿਆ ਕਾਂਗਰਸ ਸੇਵਾ ਦਲ ਦਾ ਮੁੱਖ ਪ੍ਰਬੰਧਕ

ਨਵੀਂ ਦਿੱਲੀ, 26 ਜੂਨ - ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਪੱਤਰ ਜਾਰੀ ਕਰ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਬੀ.ਵੀ. ਸ੍ਰੀਨਿਵਾਸ ਨੂੰ ਤੁਰੰਤ ਪ੍ਰਭਾਵ ਨਾਲ ਕਾਂਗਰਸ ਸੇਵਾ ਦਲ ਦਾ ਮੁੱਖ ਪ੍ਰਬੰਧਕ ਨਿਯੁਕਤ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ