JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਸੂਰਮਾ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ

ਚੰਡੀਗੜ੍ਹ, 27 ਜੂਨ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ 'ਸੂਰਮਾ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਦਲਦਲ ਚੋਂ ਨਿਕਲ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਾਲੇ ਨੌਜਵਾਨਾਂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੋਰਾਂ ਲਈ ਰੋਲ ਮਾਡਲ ਬਣੇ ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਰੁਜ਼ਗਾਰ ਵੀ ਦੇਵੇਗੀ।

ਨੌਜਵਾਨਾਂ ਲਈ 15 ਜੁਲਾਈ ਤੱਕ 3100 ਨਵੇਂ ਗਰਾਊਂਡ ਤੇ 3000 ਜਿੰਮ ਤਿਆਰ ਹੋ ਜਾਣਗੇ। ਅੱਜ ਪੰਜਾਬ ਸਿੱਖਿਆ 'ਚ ਦੇਸ਼ ਭਰ 'ਚੋਂ ਨੰਬਰ 1 ਹੈ ਅਤੇ 47 ਲੱਖ ਪਰਿਵਾਰਾਂ ਦੇ 10 ਲੱਖ ਵਾਲੇ ਮੁਫ਼ਤ ਇਲਾਜ ਕਾਰਡ ਬਣ ਚੁੱਕੇ ਹਨ। ਸੜਕ ਸੁਰੱਖਿਆ ਫੋਰਸ (SSF) ਨੇ ਸੜਕ ਹਾਦਸਿਆਂ 'ਚ ਮੌਤਾਂ 50% ਘਟਾ ਕੇ ਸਾਲਾਨਾ 2700 ਕੀਮਤੀ ਜਾਨਾਂ ਬਚਾਈਆਂ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ