JALANDHAR WEATHER

ਭਾਜਪਾ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਰਾਜ ਸਥਾਪਿਤ ਕਰਨਾ ਚਾਹੁੰਦੀ- ਕੇਵਲ ਸਿੰਘ ਢਿੱਲੋ

ਖਰੜ, 27 ਜੂਨ (ਗੁਰਮੁਖ ਸਿੰਘ ਮਾਨ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਰਾਜ ਸਥਾਪਿਤ ਕਰਨਾ ਚਾਹੁੰਦੀ ਹੈ। ਜਿਸ ਨੂੰ ਲੈ ਕੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਸੰਗਤਾਂ ਵਲੋਂ ਛਬੀਲਾ ਲਗਾ ਕੇ ਸੇਵਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਹੁਤ ਮਾੜੇ ਹਨ। ਪਰ ਸਾਡੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਵਿਚ ਚਲੇ ਗਏ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ