JALANDHAR WEATHER

ਚੰਡੀਗੜ੍ਹ ਅਤੇ ਜੰਮੂ ਕਸ਼ਮੀਰ 'ਚ ਆਇਆ ਭੂਚਾਲ

ਚੰਡੀਗੜ੍ਹ/ਜੰਮੂ, 27 ਜੂਨ - ਚੰਡੀਗੜ੍ਹ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਾਮ 7 ਤੋਂ 7.15 ਦੇ ਵਿਚਕਾਰ ਆਏ ਭੂਚਾਲ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 6.2 ਮਾਪੀ ਗਈ। ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਦੱਸਿਆ ਜਾ ਰਿਹਾ ਹੈ।ਇਸ ਤੋਂ ਇਲਾਵਾ ਜੰਮੂ ਕਸ਼ਮੀਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ