JALANDHAR WEATHER

ਸਾਬਕਾ ਪ੍ਰਧਾਨ ਮੰਤਰੀ ਪੀ ਵੀ ਨਰਸਿਮ੍ਹਾ ਰਾਓ ਦੇ ਸਨਮਾਨ ਵਿਚ ਕੀਤਾ ਗਿਆ ਪ੍ਰਦਰਸ਼ਨੀ ਦਾ ਉਦਘਾਟਨ

 ਨਵੀਂ ਦਿੱਲੀ, 27 ਜੂਨ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਪੀ ਵੀ ਨਰਸਿਮ੍ਹਾ ਰਾਓ ਦੇ ਸਨਮਾਨ ਵਿਚ ਇਕ ਪ੍ਰਦਰਸ਼ਨੀ ਦਾ ਉਦਘਾਟਨ ਪ੍ਰਧਾਨ ਮੰਤਰੀ ਸੰਗ੍ਰਹਾਲਯ ਵਿਖੇ ਕੀਤਾ ਗਿਆ ਹੈ। ਇਹ ਪ੍ਰਦਰਸ਼ਨੀ ਭਾਰਤ ਦੇ ਆਰਥਿਕ ਸੁਧਾਰਾਂ, ਰਾਜਨੀਤਿਕ ਲੀਡਰਸ਼ਿਪ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਦਰਸਾਉਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ