ਸ਼ੁਭਮ ਦੇਵਗਨ ਰਸਮੀ ਤੌਰ 'ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ, ਅਧਿਕਾਰਤ ਪੱਤਰ ਜਾਰੀ
ਨਵੀਂ ਦਿੱਲੀ, 29 ਜੂਨ - ਸ਼ੁਭਮ ਦੇਵਗਨ ਰਸਮੀ ਤੌਰ 'ਤੇ ਯੂਥ ਕਾਂਗਰਸ ਪੰਜਾਬ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜਦਕਿ ਗਗਨਦੀਪ ਸਿੰਘ ਸੀਨੀਅਰ ਵਾਈਸ ਪ੍ਰਧਾਨ ਅਤੇ ਕਰਨਵੀਰ ਸਿੰਘ ਘੁੰਮਣ ਵਾਈਸ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਸਹਿਮਤੀ ਨਾਲ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਉਦੈ ਭਾਨੂ ਚਿਬ ਵਲੋਂ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
;
;
;
;
;
;
;