JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ

ਧੂਰੀ/ਸੰਗਰੂਰ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਅਤੇ ਸੰਗਰੂਰ ਵਿਖੇ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਧੂਰੀ ਅਤੇ ਸੰਗਰੂਰ ਵਾਸੀਆ ਲਈ ਅੱਜ ਦਾ ਦਿਨ ਇਤਿਹਾਸਕ ਅਤੇ ਵੱਡੀਆਂ ਸੌਗਾਤਾਂ ਵਾਲਾ ਰਿਹਾ... ਧੂਰੀ ਵਿਖੇ 54 ਕਰੋੜ 76 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ ਹੈ, ਜਿਸਦੀ ਮੰਗ 25-30 ਸਾਲਾਂ ਤੋਂ ਲਟਕ ਰਹੀ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰ ਨੂੰ ਦੋ ਹਿੱਸਿਆਂ ਵਿਚ ਵੰਡਣ ਤੋਂ ਬਚਾਉਣ ਅਤੇ ਹੇਠਲਾ ਫਾਟਕ ਖੁੱਲ੍ਹਾ ਰੱਖਣ ਲਈ ਪੰਜਾਬ ਸਰਕਾਰ ਨੇ ਇਸਦਾ ਸਾਰਾ ਖਰਚਾ ਖੁਦ ਚੁੱਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ