JALANDHAR WEATHER

ਬਹਾਦਰ ਸਿੰਘ ਓਕੇ ਕੁਰਾਲੀ ਨਗਰ ਕੌਂਸਲ ਦੇ ਬਣੇ ਨਵੇਂ ਪ੍ਰਧਾਨ

ਮੋਹਾਲੀ, 3 ਜੁਲਾਈ (ਹਰਪ੍ਰੀਤ)- ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਨਗਰ ਕੌਂਸਲ ਦਫ਼ਤਰ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋ ਚੁੱਕੀ ਹੈ। ਹਲਕਾ ਵਿਧਾਇਕ ਮੈਡਮ ਅਨਮੋਲ ਗਗਨ ਮਾਨ ਤੋਂ ਇਲਾਵਾ ਸ਼ਹਿਰ ਦੇ ਸਾਰੇ 17 ਕੌਂਸਲਰ ਮੀਟਿੰਗ ਵਿਚ ਹਾਜ਼ਰ ਹਨ। ਬਹਾਦਰ ਸਿੰਘ ਓਕੇ ਕੁਰਾਲੀ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਬਣੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਜਲੰਧਰ

ਅਜੀਤ ਟੀ ਵੀ