ਜਲਾਲਾਬਾਦ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਕੀਤੀ ਜਿੱਤ ਪ੍ਰਾਪਤ
ਜਲਾਲਾਬਾਦ, 5 ਜੁਲਾਈ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਵਿਖੇ ਅੱਜ ਹੋਈਆ ਨਗਰ ਕੌਂਸਲ ਚੋਣਾਂ ਵਿਚ ਕਮੇਟੀ ਤੇ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ। ਅੱਜ ਐਲਾਨੇ ਗਏ ਨਤੀਜੇ ਵਿਚ ਆਮ ਆਦਮੀ ਪਾਰੀ ਨੇ 12 ਵਾਰਡਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਤੇ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਨੇ 4 ਵਾਰਡਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ ਅਤੇ ਭਾਰਤੀ ਜਨਤਾ ਪਾਰਟੀ ਆਪਣਾ ਖਾਤਾ ਖੋਲ੍ਹਣ ਵਿਚ ਵੀ ਅਸਫ਼ਲ ਰਹੀ ਹੈ।਼
;
;
;
;
;
;
;
;