ਪੰਜਾਬ ਸਰਕਾਰ ਵਲੋਂ 8 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 8 ਜੁਲਾਈ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੱਤਰ ਜਾਰੀ ਕਰ ਕੇ ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ 8 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।