JALANDHAR WEATHER

ਭਾਰਤ-ਇੰਗਲੈਂਡ ਚੌਥਾ ਟੀ-20 ਅੱਜ

ਬ੍ਰਿਸਟਲ (ਇੰਗਲੈਂਡ), 9 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ 5 ਮੈਚਾਂ ਦੀ ਲੜੀ ਦਾ ਚੌਥਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਬ੍ਰਿਸਟਲ ਵਿਖੇ ਇਹ ਮੈਚ ਰਾਤ 10 ਵਜੇ ਸ਼ੁਰੂ ਹੋਵੇਗਾ। ਭਾਰਤੀ ਟੀਮ ਲਈ ਇਹ ਮੈਚ ਕਰੋ ਜਾਂ ਮਰੋ ਵਾਲਾ ਹੋਵੇਗਾ, ਕਿਉਕਿ ਲੜੀ ਦੇ ਪਿਛਲੇ 2 ਮੈਚਾਂ ਵਿਚ ਉਸ ਨੂੰ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਲੜੀ ਵਿਚ ਬਣੇ ਰਹਿਣ ਲਈ ਹਰ ਹਾਲ ਵਿਚ ਭਾਰਤੀ ਟੀਮ ਨੂੰ ਇਹ ਮੈਚ ਜਿੱਤਣ ਹੋਵੇਗਾ। ਦੱਸ ਦਈਏ ਕਿ ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ, ਜਦਕਿ ਦੂਜੇ ਅਤੇ ਤੀਜੇ ਮੈਚ ਵਿਚ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ