ਚੰਡੀਗੜ੍ਹ ਜ਼ਿਲ੍ਹਾ ਅਦਾਲਤ ਦੀ ਬਹੁਮੰਜ਼ਿਲਾ ਪਾਰਕਿੰਗ ਦਾ ਉਦਘਾਟਨ 18 ਜੁਲਾਈ ਨੂੰ ਹੋਵੇਗਾ
ਚੰਡੀਗੜ੍ਹ, 17 ਜੁਲਾਈ (ਪ੍ਰੋ .ਅਵਤਾਰ ਸਿੰਘ) – ਜ਼ਿਲ੍ਹਾ ਅਦਾਲਤ ਕੰਪਲੈਕਸ ਚੰਡੀਗੜ੍ਹ ਵਿਖੇ ਬਣਾਈ ਗਈ ਬਹੁਮੰਜ਼ਲਾਂ ਪਾਰਕਿੰਗ ਦਾ ਉਦਘਾਟਨ 18 ਜੁਲਾਈ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਸੂਰੀਆਂ ਕਾਂਤ 10 ਵਜੇ ਉਦਘਾਟਨ ਕਰਨਗੇ।
ਇਸ ਮੌਕੇ ਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਸੁਪਰੀਮ ਕੋਰਟ ਦੇ ਕਈ ਜੱਜ ਵੀ ਸ਼ਾਮਿਲ ਹੋਣਗੇ।
;
;
;
;
;
;
;