ਬਿਆਸ ਥਾਣਾ ਪੁਲਿਸ ਵਲੋਂ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
ਬਿਆਸ (ਅੰਮ੍ਰਿਤਸਰ), 17 ਜੁਲਾਈ (ਨਰਿੰਦਰ ਸਿੰਘ)- ਬਿਆਸ ਥਾਣਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਸ਼ਨਾਖਤ ਮਨਦੀਪ ਸਿੰਘ ਉਰਫ ਸੋਨੂ ਪਿੰਡ ਬਾਬਾ ਸਾਵਨ ਸਿੰਘ ਨਗਰ ਵਜੋਂ ਹੋਈ। 7 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ। ਮੁਕਦਮਾ ਨੰਬਰ 214 ਐਨ.ਡੀ.ਪੀ.ਐਸ. ਤਹਿਤ ਹੋਇਆ ਦਰਜ।
;
;
;
;
;
;
;