JALANDHAR WEATHER

ਤਰਨਤਾਰਨ ਵਿਚ ਜ਼ਹਿਰੀਲੀ ਚੀਜ਼ ਖਾਣ ਕਾਰਨ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ, 17 ਜੁਲਾਈ- ਤਰਨਤਾਰਨ ਵਿਚ ਜ਼ਹਿਰੀਲੀ ਚੀਜ਼ ਖਾਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਦੇ ਅਨੁਸਾਰ, ਖੇਡਦੇ ਸਮੇਂ ਦੋਵਾਂ ਨੇ ਕੋਈ ਗਲਤ ਚੀਜ਼ ਖਾ ਲਈ। ਘਰ 'ਚ ਸੋਗ ਦੀ ਲਹਿਰ ਫੈਲ ਗਈ ਹੈ।

ਪਿੰਡ ਰਾਣੀ ਵਲਾਹ ਵਿਚ 7 ਸਾਲ ਅਤੇ ਡੇਢ ਸਾਲ ਦੇ ਦੋ ਭਰਾਵਾਂ ਦੀ ਮੌਤ ਹੋ ਗਈ। ਇਲਾਜ ਦੌਰਾਨ ਦੋਵਾਂ ਭਰਾਵਾਂ ਨੇ ਦਮ ਤੋੜ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ