JALANDHAR WEATHER

ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਚੰਡੀਗੜ੍ਹ, 20 ਜੁਲਾਈ- ਕੱਲ੍ਹ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਦੁਪਹਿਰ 12 ਵਜੇ ਮੀਟਿੰਗ ਹੋਵੇਗੀ। ਮੁੱਖ ਮੰਤਰੀ ਦੀ ਰਿਹਾਇਸ਼ ਤੇ ਮੀਟਿੰਗ ਹੋਵੇਗੀ। ਇਸ ਦੌਰਾਨ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ