JALANDHAR WEATHER

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਨੂੰ ਮਨਜ਼ੂਰੀ

ਚੰਡੀਗੜ੍ਹ, 21 ਜੁਲਾਈ - ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਨੂੰ ਮਨਜ਼ੂਰੀ ਮਿਲ ਗਈ ਹੈ। ਸੂਤਰਾਂ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 3 ਅਗਸਤ ਨੂੰ ਸ਼ੁਰੂ ਹੋ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ