JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਬਿਆਨ ਦਿੱਤਾ ਗਿਆ

ਚੰਡੀਗੜ੍ਹ, 21 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਐੱਸ.ਜੀ.ਪੀ.ਸੀ ਨਾਲ ਸੰਪਰਕ ਵਿਚ ਹਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ ’ਤੇ ਵਿਚਾਰ ਕਰ ਰਹੇ ਹਾਂ। ਜੇ ਏ.ਜੀ ਨੇ ਸ਼ਿਫਾਰਿਸ਼ ਕੀਤੀ ਤਾਂ ਸੋਧ ਵੀ ਕਰ ਸਕਦੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ