JALANDHAR WEATHER

ਆਰ.ਟੀ.ਏ. ਦਫ਼ਤਰ ਲਈ ਕਥਿਤ ਤੌਰ 'ਤੇ ਵਸੂਲੀ ਕਰਦਾ ਨਿੱਜੀ ਕਰਮੀ ਕਾਬੂ

ਬਠਿੰਡਾ, 21 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਵੱਡੀ ਕਾਰਵਾਈ ਕਰਦਿਆਂ ਇੱਥੋਂ ਦੇ ਆਰਟੀਏ ਦਫ਼ਤਰ ਲਈ ਕਥਿਤ ਤੌਰ 'ਤੇ ਕੁਝ ਲੋਕਾਂ ਤੋਂ ਵਸੂਲੀ ਕਰ ਰਹੇ ਇਕ ਨਿੱਜੀ ਕਰਮੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਟੀਮ ਉਕਤ ਵਿਅਕਤੀ ਨੂੰ ਆਪਣੇ ਨਾਲ ਲੈ ਕੇ ਰਵਾਨਾ ਹੋ ਗਈ ਹੈ, ਜਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਖੰਗਾਲੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ