JALANDHAR WEATHER

ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਕੀਤਾ ਰਿਹਾਅ

ਦਿੱਲੀ, 21 ਜੁਲਾਈ- ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ਬਾਹਰ ਕਾਂਗਰਸ ਨੇ ਹੰਗਾਮਾ ਕੀਤਾ ਸੀ। ਰਾਹੁਲ, ਪ੍ਰਿਅੰਕਾ, ਅਖਿਲੇਸ਼ ਨੂੰ ਪੁਲਿਸ ਨੇ ਡਿਟੇਨ ਕੀਤਾ ਸੀ। ਦਿੱਲੀ ਵਿਖੇ ਚੰਨੀ, ਵੜਿੰਗ, ਰੰਧਾਵਾ ਨੂੰ ਵੀ ਪੁਲਿਸ ਨੇ ਡਿਟੇਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ