ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਰਗਿਲ ਯੁੱਧ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਨੂੰ ਦਿੱਤੀ ਸ਼ਰਧਾਂਜਲੀ
ਦਰਾਸ (ਕਾਰਗਿਲ), 26 ਜੁਲਾਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 1999 ਵਿਚ ਕਾਰਗਿਲ ਯੁੱਧ ਦੌਰਾਨ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਦੇਣ ਲਈ ਕਾਰਗਿਲ ਯੁੱਧ ਸਮਾਰਕ 'ਤੇ ਫੁੱਲਮਾਲਾ ਭੇਟ ਕੀਤੀ।
;
;
;
;
;
;
;
;