JALANDHAR WEATHER

ਮੁੱਖ ਮੰਤਰੀ ਭਗਵੰਤ ਮਾਨ ਦਾ ਸਾਹਨੇਵਾਲ ਪਹੁੰਚਣ 'ਤੇ ਭਰਵਾਂ ਸਵਾਗਤ

ਸਾਹਨੇਵਾਲ (ਲੁਧਿਆਣਾ), 27 ਜੁਲਾਈ (ਹਨੀ ਚਾਠਲੀ) - ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿੱਚ ਰੱਖੇ ਦੌਰੇ ਦੌਰਾਨ ਉਸ ਸਥਾਨ ਤੋਂ ਪਹੁੰਚਣ ਤੋਂ ਪਹਿਲਾਂ ਸਾਹਨੇਵਾਲ ਦੇ ਮੁੱਖ ਚੌਂਕ ਵਿਖੇ ਪੁੱਜਣ ਸਮੇਂ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਾਜਦੀਪ ਭਾਟੀਆ ਅਤੇ ਭਾਵਾਧਸ ਪੰਜਾਬ ਦੇ ਪ੍ਰਧਾਨ ਸਵਰਨ ਕੁਮਾਰ ਸੋਨੀ ਵਲੋਂ ਭਗਵੰਤ ਸਿੰਘ ਮਾਨ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ