JALANDHAR WEATHER

ਸਫ਼ਾਈ ਕਰਮਚਾਰੀਆਂ ਦੇ ਸੱਦੇ 'ਤੇ ਭੋਗਪੁਰ ਮੁਕੰਮਲ ਬੰਦ

ਭੋਗਪੁਰ (ਜਲੰਧਰ), 27 ਜੁਲਾਈ (ਕਮਲਜੀਤ ਸਿੰਘ ਡੱਲੀ) - ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਸਫ਼ਾਈ ਕਰਮਚਾਰੀ ਯੂਨੀਅਨ ਨੇ ਭੋਗਪੁਰ ਵਿਖੇ ਰੋਸ ਮਾਰਚ ਕੱਢਿਆ ਗਿਆ ਅਤੇ ਭੋਗਪੁਰ ਦੀ ਸਾਰੀ ਮਾਰਕੀਟ ਬੰਦ ਕਰਾ ਦਿੱਤੀ ਗਈ। ਇਸ ਮੌਕੇ ਸੁਰੇਸ਼ ਕੁਮਾਰ, ਰਾਜਕੁਮਾਰ ਰਾਜੂ ਸ਼ਾਮ ਲਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਬਰਨਾਲੇ ਵਿਖੇ ਹੋਏ ਲਾਠੀਚਾਰਜ ਦੇ ਸੰਬੰਧ ਵਿਚ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ