JALANDHAR WEATHER

ਅਕਾਲੀ ਦਲ ਦਾ ਸਾਬਕਾ ਕੌਂਸਲਰ ਸਾਥੀਆਂ ਸਮੇਤ ਭਾਜਪਾ ਚ ਸ਼ਾਮਿਲ

ਖੇਮਕਰਨ (ਤਰਨਤਾਰਨ), 27ਜੁਲਾਈ (ਰਾਕੇਸ਼ ਕੁਮਾਰ ਬਿੱਲਾ) - ਸਰਹੱਦੀ ਕਸਬਾ ਖੇਮਕਰਨ ਚ ਅੱਜ ਭਾਰਤੀ ਜੱਨਤਾ ਪਾਰਟੀ ਦੀ ਸਿਆਸੀ ਤਾਕਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦ ਹਲਕਾ ਖੇਮਕਰਨ ਦੇ ਸੀਨੀਅਰ ਭਾਜਪਾ ਆਗੂ ਦਲਬੀਰ ਸਿੰਘ ਅਲਗੌ ਕੌਮੀ ਦੀ ਅਗਵਾਈ ਹੇਠ ਹੋਈ ਇਕੱਤਰਤਾ ਚ ਨਗਰ ਪੰਚਾਇਤ ਖੇਮਕਰਨ ਦੇ ਵਾਰਡ ਨੰਬਰ 2 ਦੇ ਸਾਬਕਾ ਕੌਂਸਲਰ ਨਜ਼ੀਰ ਸਿੰਘ ਆਪਣੇ ਸਾਥੀਆਂ ਸਾਬਕਾ ਕੌਂਸਲਰ ਕਾਰਜ ਸਿੰਘ, ਬਗੀਚਾ ਸਿੰਘ, ਮੰਗਲ ਸਿੰਘ ਤੇ ਜਾਗੀਰ ਸਿੰਘ ਸਮੇਤ ਅਕਾਲੀ ਦਲ ਨੂੰ ਛੱਡ ਕਿ ਭਾਜਪਾ ਚ ਸ਼ਾਮਿਲ ਹੋ ਗਏ। ਇਨ੍ਹਾਂ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ ਨੇ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ