ਰਾਸ਼ਟਰਮੰਡਲ ਖੇਡਾਂ 2026 : ਸਰਵੇਸ਼ ਕੁਸ਼ਾਰੇ ਨੇ ਪੁਰਸ਼ਾਂ ਦੀ ਉੱਚੀ ਛਾਲ ਵਿਚ ਜਿੱਤਿਆ ਚਾਂਦੀ ਦਾ ਤਗਮਾ
ਗਲਾਸਗੋ , 28 ਜੁਲਾਈ - ਰਾਸ਼ਟਰਮੰਡਲ ਖੇਡਾਂ 2026 ਵਿਚ ਰਾਸ਼ਟਰੀ ਰਿਕਾਰਡ ਧਾਰਕ ਐਥਲੀਟ ਸਰਵੇਸ਼ ਕੁਸ਼ਾਰੇ ਨੇ ਰਾਸ਼ਟਰਮੰਡਲ ਖੇਡਾਂ ਵਿਚ ਪੁਰਸ਼ਾਂ ਦੀ ਉੱਚੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਰਵੇਸ਼ ਕੁਸ਼ਾਰੇ ਨੇ ਰਾਸ਼ਟਰਮੰਡਲ ਖੇਡਾਂ ਵਿਚ ਪੁਰਸ਼ਾਂ ਦੀ ਉੱਚੀ ਛਾਲ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲਾ ਪਹਿਲਾ ਭਾਰਤੀ ਬਣ ਕੇ ਇਤਿਹਾਸ ਰਚਿਆ ਹੈ।
;
;
;
;
;
;
;
;