ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਨਵੀਂ ਦਿੱਲੀ, 28 ਜੁਲਾਈ - ਸੰਸਦ ਦੇ ਮੌਨਸੂਨ ਇਜਲਾਸ ਵਿਚ ਵਿਰੋਧੀ ਧਿਰ ਵਲੋਂ ਵੱਖ-ਵੱਖ ਮੁੱਦਿਆਂ 'ਤੇ ਲਗਾਤਾਰ ਹੰਗਾਮਾ ਅਤੇ ਨਾਅਰੇਬਾਜ਼ੀ ਕੀਤੀ ਗਈ, ਜਿਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੋਵਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰਨੀ ਪਈ। ਪ੍ਰਸ਼ਨ ਕਾਲ ਅਤੇ ਹੋਰ ਵਿਧਾਨਕ ਕੰਮਕਾਜ ਦੌਰਾਨ ਵੀ ਗਤੀਰੋਧ ਜਾਰੀ ਰਿਹਾ।
;
;
;
;
;
;
;
;
;