ਭਾਜਪਾ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ
ਨਵੀਂ ਦਿੱਲੀ, 28 ਜੁਲਾਈ - ਭਾਜਪਾ ਸੰਸਦ ਮੈਂਬਰਾਂ ਨੇ ਸੂਬੇ ਵਿਚ ਕਥਿਤ ਪੇਪਰ ਲੀਕ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।