JALANDHAR WEATHER

ਅੱਜ ਸੰਸਦ ਦਾ ਦੌਰਾ ਕਰ ਸਕਦੇ ਹਨ ਮੁੱਖ ਮੰਤਰੀ ਭਗਵੰਤ ਮਾਨ

 ਨਵੀਂ ਦਿੱਲੀ, 28 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਸਦ ਦਾ ਦੌਰਾ ਕਰ ਸਕਦੇ ਹਨ ਤੇ ਅੱਜ ਉਨ੍ਹਾਂ ਦੀਆਂ ਕਈ ਮੀਟਿੰਗਾਂ ਸੰਭਵ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ