ਭਾਜਪਾ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟਣ ਵਾਲੇ ਦੋਵੇਂ ਨੌਜਵਾਨ ਗ੍ਰਿਫਤਾਰ
ਸੰਗਰੂਰ, 28 ਜੁਲਾਈ (ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟਣ ਵਾਲੇ ਦੋਵਾਂ ਨੌਜਵਾਨਾਂ ਨੂੰ ਸੰਗਰੂਰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਅੰਦਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਨੌਜਵਾਨਾਂ ਪਾਸੋਂ ਵਿਦੇਸ਼ ਵਿਚ ਬੈਠੇ ਰਾਣਾ ਭਾਈ ਨਾਮ ਦੇ ਵਿਅਕਤੀ ਨੇ ਸੋਸ਼ਲ ਮੀਡੀਆ ਰਾਹੀਂ ਭਾਜਪਾ ਦਫ਼ਤਰ ਉੱਤੇ ਪੈਟਰੋਲ ਬੰਬ ਸੁੱਟਵਾਇਆ ਸੀ।
;
;
;
;
;
;
;
;