JALANDHAR WEATHER

ਦੇਸ਼ ਭਰ ਵਿਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਲੋੜ - ਸੁਪਰੀਮ ਕੋਰਟ

 ਨਵੀਂ ਦਿੱਲੀ, 28 ਜੁਲਾਈ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਦੇਸ਼ ਭਰ ਵਿਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਲੋੜ ਹੈ।
ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅੰਦੋਲਨ ਲੋਕਤੰਤਰ ਦਾ ਇਕ ਅਟੱਲ ਹਿੱਸਾ ਹਨ, ਅਤੇ ਦੇਸ਼ ਭਰ ਵਿਚ ਜਨਤਕ ਪ੍ਰਦਰਸ਼ਨਾਂ ਅਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਪੁਲਿਸ ਦੀ ਪ੍ਰਤੀਕਿਰਿਆ ਨੂੰ ਨਿਯੰਤਰਿਤ ਕਰਨ ਲਈ ਇਕ ਸਪੱਸ਼ਟ ਪ੍ਰੋਟੋਕੋਲ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ