ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ ਐਕਸੀਅਨ ਇੰਜੀਨੀਅਰ ਅਨਿਲ ਠਾਕੁਰ ਅਤੇ ਐਸਡੀਓ ਲਖਵਿੰਦਰ ਸਿੰਘ ਧਨੋਆ ਮੁਅੱਤਲ
ਚੰਡੀਗੜ੍ਹ, 29 ਜੁਲਾਈ (ਰਜਿੰਦਰ ਮਾਰਕੰਡਾ) - ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਪ੍ਰੋ ਮੀਨਾਕਸ਼ੀ ਗੋਇਲ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਐਕਸ਼ਨ ਵਿਚ ਆਉਂਦਿਆਂ ਐਕਸੀਅਨ ਇੰਜੀਨੀਅਰ ਅਨਿਲ ਠਾਕੁਰ ਅਤੇ ਐਸਡੀਓ ਲਖਵਿੰਦਰ ਸਿੰਘ ਧਨੋਆ ਨੂੰ ਮੁਅੱਤਲ ਕਰ ਦਿੱਤਾ ਹੈ।
;
;
;
;
;
;
;
;