ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ
ਮਹਿਤਪੁਰ, (ਜਲੰਧਰ), 29 ਜੁਲਾਈ (ਲਖਵਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅਹਿਮ ਮੀਟਿੰਗ ਮਹਿਤਪੁਰ ਵਿਖੇ ਹਲਕਾ ਨਕੋਦਰ ਅਤੇ ਸ਼ਾਹਕੋਟ ਦੇ ਵਰਕਰਾਂ ਨਾਲ ਕੀਤੀ ਗਈ ,ਜਿਸ ਚ ਹਲਕਾ ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਆਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਨੇ ਸੰਬੋਧਨ ਕੀਤਾ।ਸਮੂਹ ਸੰਗਤ ਅਤੇ ਸ੍ਰੋਮਣੀ ਅਕਾਲੀ ਦਲ ਦੀਆਂ ਸਮੂਹ ਜਥੇਬੰਦੀਆ ਨੂੰ ਇਕੋ ਝੰਡੇ ਹੇਠ ਇੱਕਠੇ ਹੋਣ ਦੀ ਬੇਨਤੀ ਕੀਤੀ।
;
;
;
;
;
;
;
;