JALANDHAR WEATHER

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪ੍ਰਦਰਸ਼ਨ, ਪੁਲਿਸ ਨੇ ਚਲਾਈ ਵਾਟਰ ਕੈਨਨ

ਚੰਡੀਗੜ੍ਹ, 28 ਜੁਲਾਈ- 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਬਾਰਡਰ 'ਤੇ ਸਥਿਤੀ ਤਣਾਅਪੂਰਨ ਬਣ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ।

ਜਾਣਕਾਰੀ ਮੁਤਾਬਕ ਕੁਝ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ। ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਮੌਕੇ 'ਤੇ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ