JALANDHAR WEATHER

ਨਰੇਗਾ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਿਸ ਲਈ- ਵਿੱਤ ਮੰਤਰੀ ਹਰਪਾਲ ਚੀਮਾ

ਚੰਡੀਗੜ੍ਹ, 29 ਜੁਲਾਈ- ਨਰੇਗਾ ਕਰਮਚਾਰੀਆਂ ਨੇ ਆਪਣੀ ਹੜਤਾਲ ਵਾਪਿਸ ਲੈ ਲਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨਾਲ ਦੇਰ ਰਾਤ ਤੱਕ ਚੱਲੀ ਮੀਟਿੰਗ ਵਿਚ ਆਪਸੀ ਸਹਿਮਤੀ ਬਣੀ ਹੈ। ਇਸ ਦੌਰਾਨ ਨਰੇਗਾ ਕਰਮਚਾਰੀਆਂ ਨੇ ਹਰਪਾਲ ਚੀਮਾ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ