JALANDHAR WEATHER

ਕੁਲਗਾਮ ਵਿਚ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਵਿਚ ਇਕ ਗੈਰ-ਸਥਾਨਕ ਕਰਮਚਾਰੀ ਦੀ ਮੌਤ

ਕੁਲਗਾਮ (ਜੰਮੂ-ਕਸ਼ਮੀਰ), 31 ਜੁਲਾਈ- ਕੁਲਗਾਮ ਜ਼ਿਲ੍ਹੇ ਦੇ ਕੇਲਮ ਇਲਾਕੇ ਵਿਚ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਵਿਚ ਇਕ ਗੈਰ-ਸਥਾਨਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ।

ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ